Question. What is the latest Hukamnama from Akal Takhat Sahib about Dasam Granth?
Answer. Sri Akal Takhat Sahib by a diktat issued on 27th November, 2006 has clearly dubbed the antagonists of Sri Dasam Granth as shararti ansar, mischievous people, and has asked the panthik scholars and academicians to give befitting reply to these miscreants. The said order reads as:
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਿਤੀ 14 ਮੱਘਰ ਸੰਤ ਨਾਨਕਸ਼ਾਹੀ 538 (27-11-2006) ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕਤ੍ਰਤਾ ਵਿਚ ਪ੍ਰਵਾਨ
ਮਤਾ ਨੰ : 2
ਕੁਝ ਸ਼ਰਾਰਤੀ ਅਨਸਰਾਂ ਵਲੋਂ ਮੀਡੀਏ ਰਾਹੀਂ ਦਸਮ ਗ੍ਰੰਥ ਬਾਰੇ ਗੁੰਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਗੁਰੁ ਪੰਥ ਨੂੰ ਸਮਰਪਿਤ ਵਿਦਵਾਨ ਸ੍ਰੀ ਅਕਾਲ ਤਖਤ ਸਾਹਿਬ ਦੇ 14 ਮਈ 2000 ਦੇ ਆਦੇਸ਼ਾਂ ਉਪਰ ਪਹਿਰਾ ਦਿੰਦੇ ਹੋਏ ਚੁੱਪ ਹਨ , ਮਾਮਲੇ ਨੂੰ ਧਿਆਨ ਵਿਚ ਰੱਖਦਿਆਂ ਦੀਰਘ ਵਿਚਾਰ ਕਰਨ ਉਪਰੰਤ ਪੰਜ ਸਿੰਘ ਸਾਹਿਬਾਨ ਵਲੋਂ ਨਿਰਣਾ ਲਿਆ ਜਾਂਦਾ ਹੈ ਕਿ ਗੁਰੁ ਪੰਥ ਨੂੰ ਸਮਰਪਿਤ ਵਿਦਵਾਨ ਅਜੇਹੇ ਸ਼ਰਾਰਤੀ ਅਨਸਰਾਂ ਵਲੋਂ ਨਿਰਣਾ ਲਿਆ ਜਾਂਦਾ ਹੈ ਕਿ ਗੁਰੁ ਪੰਥ ਨੂੰ ਸਮਰਪਿਤ ਵਿਦਵਾਨ ਅਜੇਹੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਇਤਹਾਸਕ ਤੱਥਾਂ ਅਤੇ ਗੁਰਮਤਿ ਦੀ ਰੌਸ਼ਨੀ ਦੇ ਅਧਾਰ ‘ਤੇ ਢੁਕਵਾਂ ਉੱਤਰ ਦੇਣ ।
ਗੁਰੁ ਰਾਖਾ
(ਜੋਗਿੰਦਰ ਸਿੰਘ)
ਜਥੇਦਾਰ
Leave a Reply