The Sikhs – Quintin Craufurd (1817)

The following excerpts are from Quintin Craufurd’s book called ‘Researches concerning the law, theology, learning, commerce, etc. of ancient and modern India.’ published in 1817. In one of the chapters he … Continue Reading →

ਦੇਗ ਤੇਗ ਫਤਹਿ ਦਾ ਕੀ ਭਾਵ ਹੈ? – ਪ੍ਰਿ. ਸਤਿਬੀਰ ਸਿੰਘ

ਦੇਗ ਤੇਗ ਫਤਹਿ ਦਾ ਕੀ ਭਾਵ ਹੈ?   ਪ੍ਰਿ. ਸਤਿਬੀਰ ਸਿੰਘ   ਕਲਗੀਧਰ ਨੇ ਵਾਹਿਗੁਰੂ ਕੋਲੋਂ ਪੰਥ ਚਲੈ ਤਬ ਜਗਤ ਮੇਂ ਜਬ ਤੁਮ ਕਰਹੁ ਸਹਾਇ ਦਾ ਵਰ ਲਿਆ ਸੀ ਉਥੇ … Continue Reading →

ਸ੍ਰੀ ਦਸਮ ਗ੍ਰੰਥ ਬਾਬਤ ਭਾਈ ਮਨੀ ਸਿੰਘ ਦੀ ਇਤਿਹਾਸਕ ਚਿੱਠੀ – ਇਕ ਸਮੀਖਿਆ – ਡਾ. ਹਰਿਭਜਨ ਸਿੰਘ

‘ਦਸਮ ਗ੍ਰੰਥ’ ਦੀ ਸੰਪਾਦਨਾ ਸੰਬੰਧੀ ਸਥਿਤੀ ਬਿਲਕੁਲ ਸਪਸ਼ਟ ਹੈ ਕਿ ਇਸ ਦੀ ਪਹਿਲੀ ਸੰਪਾਦਨਾ ਭਾਈ ਮਨੀ ਸਿੰਘ ਜੀ ਦੇ ਯਤਨਾਂ ਨਾਲ ਸੰਭਵ ਹੋਈ ਸੀ। ਇਸਬਾਰੇ ਭਾਈ ਮਨੀ ਸਿੰਘ ਜੀ ਦੁਆਰਾ ਮਾਤਾ ਸੁੰਦਰੀ ਜੀ ਨੂੰ ਲਿਖਿਆ ਇਕ ਪੱਤਰ ਉਪਲਬਧ ਹੈ, ਜਿਸ ਵਿਚ ਉਨ੍ਹਾਂ ਨੇ 303 ‘ਚਰਿਤਰ ਉਪਾਖਿਆਨ’ ਅਤੇ ‘ਕ੍ਰਿਸ਼ਨਅਵਤਾਰ’ ਦਾ ਪੂਰਬਾਰਧ ਮਿਲ ਜਾਣ ਅਤੇ ਇਸ ਦਾ ਉਤਰਾਰਧ ਅਥਵਾ ‘ਸ਼ਸਤ੍ਰ ਨਾਮ ਮਾਲਾ’ ਨਾ ਮਿਲਣ ਦਾ ਜ਼ਿਕਰ ਕੀਤਾ ਹੈ। ‘ਦਸਮ ਗ੍ਰੰਥ’ ਦੇ ਵਿਰੋਧੀ ਕੁਝਤਕਨੀਕੀ ਕਾਰਨਾਂ ਕਰ ਕੇ ਇਸ ਚਿੱਠੀ ਨੂੰ ਜਾਅਲੀ ਕਹਿੰਦੇ ਹਨ। ਉਨ੍ਹਾਂ ਦੇ ਮੁਖ ਇਤਰਾਜ਼ ਇਹ ਹਨ-

ਦਸਮ ਗ੍ਰੰਥ ਦੀ ਪਰਮਾਣਿਕਤਾ – ਪ੍ਰੋ. ਪਿਆਰਾ ਸਿੰਘ ਪਦਮ

ਦਸਮ ਗ੍ਰੰਥ ਦੀ ਪਰਮਾਣਿਕਤਾ ਪ੍ਰੋ. ਪਿਆਰਾ ਸਿੰਘ ਪਦਮ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਥੇ ਗੁਰੂ ਨਾਨਕ ਗੱਦੀ ਦੇ ਅੰਤਮ ਵਾਰਿਸ ਗੁਰੁ ਸਨ ਉਥੇ ਮਹਾਨ ਕਵੀ ਤੇ ਜੋਧੇਜਰਨੈਲ ਵੀ ਸਨ, ਜਿਨ੍ਹਾਂ ਨੇ ਸਮਾਜਕ ਤੇ ਰਾਜਨੀਤਕ ਕ੍ਰਾਂਤੀ ਲਈ … Continue Reading →

ਸ੍ਰੀ ਦਸਮ ਗ੍ਰੰਥ ਦਾ ਇਤਿਹਾਸਕ ਅਤੇ ਅਧਿਆਤਮਕ ਪੱਖ – ਪ੍ਰੋ. ਅਨੁਰਾਗ ਸਿੰਘ 

ਸ੍ਰੀ ਦਸਮ ਗ੍ਰੰਥ ਦਾ ਇਤਿਹਾਸਕ ਅਤੇ ਅਧਿਆਤਮਕ ਪੱਖ  ਪ੍ਰੋ. ਅਨੁਰਾਗ ਸਿੰਘ ਗੁਰੂ, ਪੀਰ, ਪੈਗੰਬਰ, ਰਿਸ਼ੀ-ਮੁਨੀ, ਸਤਿਪੁਰਸ਼, ਮਹਾਤਮਾ, ਵੀਰ-ਪੁਰਸ਼, ਯੋਧੇ ਅਤੇ ਅਵਤਾਰ ਇਤਿਹਾਸ ਅਤੇ ਧਰਮ ਗ੍ਰੰਥਾਂ ਦੀ ਸਿਰਜਣਾ ਕਰਦੇ ਹਨ; ਵਿਦਵਾਨ … Continue Reading →